16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 14-02-2026
ਬਨੂੜ, 13 ਫਰਵਰੀ (ਭੁਪਿੰਦਰ ਸਿੰਘ)-ਪਾਵਰਕਾਮ ਬਨੂੜ ਦਫ਼ਤਰ ਦੇ ਐੱਸ.ਡੀ.ਓ. ਮੇਜਰ ਸਿੰਘ ਤੇ ਦਲਵੀਰ ਸਿੰਘ ਜੇਈ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 66 ਕੇ.ਵੀ. ਮੋਹੀ ਕਲਾਂ ਫੀਡਰ ਦੇ ਪਿੰਡ ਥੂਹਾ, ਆਲਮਪੁਰ, ਨੇਪਰਾ, ਗਾਰਦੀਨਗਰ ਅਤੇ ਮੋਹੀ ਖੁਰਦ ਦੀ 24 ਘੰਟੇ ਵਾਲੀ ਬਿਜਲੀ ਸਪਲਾਈ 14 ਫਰਵਰੀ ਦਿਨ ਸ਼ਨੀਵਾਰ ਨੂੰ ਜ਼ਰੂਰੀ ਮੁਰੰਮਤ ਕਾਰਨ ਦੁਪਹਿਰ 1 ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ¢
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਦੁੱਧਨਸਾਧਾਂ ਵਿਖੇ ਕੀਤੀ ਮੀਟਿੰਗ ਅਗਲੀ ਖ਼ਬਰ ਫੱਗਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।