19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ੍ਰੀ ਸ਼ਿਰਡੀ ਸਾਈਾ ਮੰਦਰ ਖਰੜ ਵਿਖੇ ਅੱਜ ਮਨਾਇਆ ਜਾਵੇਗਾ ਮਹਾਂ-ਸ਼ਿਵਰਾਤਰੀ ਦਾ ਤਿਉਹਾਰ <br/>

ਅਜੀਤ ਡੈਸਕ 15-02-2026
ਖਰੜ, 14 ਫਰਵਰੀ (ਗੁਰਮੁੱਖ ਸਿੰਘ ਮਾਨ)-ਸ੍ਰੀ ਸ਼ਿਰਡੀ ਸਾਈਾ ਮੰਦਰ ਦੁਸਹਿਰਾ ਗਰਾਊਾਡ ਖਰੜ ਵਿਖੇ ਅੱਜ 15 ਫਰਵਰੀ ਨੂੰ ਮਹਾਂ-ਸ਼ਿਵਰਾਤਰੀ ਦਾ ਤਿਉਹਾਰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸ਼ਿਵ ਸਾਈਾ ਮੰਦਰ ਸੇਵਾ ਸਮਿਤੀ ਖਰੜ ਦੇ ਪ੍ਰਧਾਨ ਕਮਲਦੀਪ ਕਰਵਲ ਨੇ ਦੱਸਿਆ ਕਿ ਤਿਉਹਾਰ ਮੌਕੇ ਸਭ ਤੋਂ ਪਹਿਲਾਂ ਸਵੇਰੇ 6 ਵਜੇ ਵਰਤ ਵਾਲੀ ਖੀਰ ਦਾ ਪ੍ਰਸ਼ਾਦ ਵਰਤਾਇਆ ਜਾਵੇਗਾ ਅਤੇ ਬਾਅਦ ਦੁਪਹਿਰ 4 ਵਜੇ ਤੋਂ ਲੈ ਕੇ 6 ਵਜੇ ਤੱਕ ਭਗਤਾਂ ਦੁਆਰਾ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ | ਇਸ ਤੋਂ ਬਾਅਦ ਆਰਤੀ ਹੋਵੇਗੀ ਅਤੇ ਫ਼ਿਰ ਸਾਈਾ ਭਗਤਾਂ ਵਿਚ ਲੰਗਰ ਵਰਤਾਇਆ ਜਾਵੇਗਾ |

ਪਿਛਲੀ ਖ਼ਬਰ ਪੀਲੀ ਕੁੰਗੀ ਤੋਂ ਬਚਾਅ ਬਾਰੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।