24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਤੋਂ ਪਰਤੇ ਭਗਤ ਸਿੰਘ ਧਾਮੀ ਅਤੇ ਸਮੁੱਚੇ ਜਥੇ ਦਾ ਸਮਾਜ ਸੇਵੀ ਆਗੂ, ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਵਲੋਂ ਸਨਮਾਨ

ਅਜੀਤ ਡੈਸਕ 21-02-2026
ਪਾਤੜਾਂ, 20 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਸ੍ਰੀ ਹਜੂਰ ਸਾਹਿਬ ਦੀ ਯਾਤਰਾ ਤੋਂ ਪਰਤੇ ਸੀਨੀਅਰ ਆਗੂ ਭਗਤ ਸਿੰਘ ਧਾਮੀ ਅਤੇ ਉਨ੍ਹਾਂ ਦੇ ਜਥੇ ਦਾ ਪਾਤੜਾਂ ਪਹੁੰਚਣ 'ਤੇ ਸਮਾਜ ਸੇਵੀ ਆਗੂ ਅਤੇ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ, ਸਮਾਜ ਸੇਵੀ ਆਗੂ ਰਵੇਲ ਸਿੰਘ ਤੂਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਇਸ ਮÏਕੇ ਸੁਖਦੇਵ ਸਿੰਘ ਬੈਲਜੀਅਮ ਅਤੇ ਰਵੇਲ ਸਿੰਘ ਤੂਰ ਨੇ ਸਿੱਖੀ ਰਵਾਇਤਾਂ ਅਨੁਸਾਰ ਜਥੇ ਦੇ ਮੈਂਬਰਾਂ ਨੂੰ ਸਿਰਪਾਉ ਭੇਟ ਕਰਦਿਆ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਅਤੇ ਮਾਣਮੱਤੇ ਸਿੱਖ ਇਤਿਹਾਸ ਨਾਲ ਜੋੜਦੀਆਂ ਹਨ¢ ਉਨ੍ਹਾਂ ਨÏਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਮੀਰ ਵਿਰਸੇ ਤੋਂ ਸੇਧ ਲੈ ਕੇ ਸਿੱਖੀ ਸਰੂਪ ਵਿੱਚ ਪਰਪੱਕ ਹੋਣ¢ ਜਥੇਦਾਰ ਧਾਮੀ ਨੇ ਇਸ ਮਾਣ-ਸਨਮਾਨ ਲਈ ਸੁਖਦੇਵ ਸਿੰਘ ਬੈਲਜੀਅਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ¢
ਪਿਛਲੀ ਖ਼ਬਰ ਪੰਜਾਬ 'ਚ ਆਲੂਆਂ ਦੇ ਘੱਟ ਭਾਅ ਅਤੇ ਗੰਨੇ ਦੇ ਪ੍ਰਤੀ ਏਕੜ ਘਟੇ ਝਾੜ ਨੇ ਕਿਸਾਨਾਂ ਦਾ ਲੱਕ ਤੋੜਿਆ ਅਗਲੀ ਖ਼ਬਰ ਰੱਬ ਵਰਗਾ ਅਹਿਸਾਸ ਏ ਪੰਜਾਬੀ ਦਾ-ਮਾਤ ਭਾਸ਼ਾ ਦਿਵਸ ਮੌਕੇ ਭਾਸ਼ਾ ਵਿਭਾਗ ਵਲੋਂ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।