16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ 'ਚ ਕਾਂਗਰਸ ਰੈਲੀ 'ਚ ਪੰਜ ਬੱਸਾਂ ਗਈਆਂ

ਅਜੀਤ ਡੈਸਕ 01-03-2026
ਸਮਾਣਾ, 28 ਫਰਵਰੀ (ਸਾਹਿਬ ਸਿੰਘ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਬਰਨਾਲਾ ਵਿਖੇ ਹੋਈ ਰੈਲੀ ਵਿਚ ਸੀਨੀਅਰ ਕਾਂਗਰਸ ਆਗੂ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ ਵਿਚ ਪੰਜ ਬੱਸਾਂ ਭਰ ਕੇ ਗਈਆਂ | ਜਿਨ੍ਹਾਂ ਨੂੰ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਡਾ. ਗਾਂਧੀ ਨੇ ਆਖਿਆ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਮਨਰੇਗਾ ਸਕੀਮ ਬੰਦ ਕਰਕੇ ਗ਼ਰੀਬਾਂ ਨਾਲ ਧੋਖਾ ਕੀਤਾ ਗਿਆ ਹੈ | ਪ੍ਰਧਾਨ ਮੰਤਰੀ ਮੋਦੀ ਤਾਨਾਸ਼ਾਹ ਵਾਂਗ ਕੰਮ ਕਰ ਰਹੇ ਹਨ | ਡਾ. ਗਾਂਧੀ ਨੇ ਰੈਲੀ 'ਚ ਸਹਿਯੋਗ ਕਰਨ ਲਈ ਜੌੜਾਮਾਜਰਾ ਅਤੇ ਕਾਂਗਰਸ ਵਰਕਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਕੀਤਾ ਨਿਪਟਾਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਉਣ ਦੇ ਡਰ ਤੋਂ ਆਮ ਆਦਮੀ ਪਾਰਟੀ ਘਬਰਾਹਟ 'ਚ-ਜਥੇਦਾਰ ਲਾਲਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।