ਆਜ਼ਾਦੀ ਦੇ 80 ਵਰਿ੍ਹਆਂ ਬਾਅਦ ਵੀ ਇਕ ਕਿੱਲੋਮੀਟਰ ਸਫ਼ਰ, ਹਲਕਾ ਸਨੌਰ ਦਾ ਵੱਡਾ ਮਸਲਾ <br/>
ਅਜੀਤ ਡੈਸਕ
01-03-2026
ਇਸ ਮਸਲੇ ਸਬੰਧੀ ਜਦੋਂ ਬਲਦੇਵ ਸਿੰਘ ਦੇਵੀਗੜ੍ਹ, ਚੇਅਰਮੈਨ ਮਾਰਕੀਟ ਕਮੇਟੀ ਦੁੱਧਨਸਾਧਾਂ ਨਾਲ ਮੋਬਾਈਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਨਵੀਆਂ ਪਿੰਡ ਸੜਕਾਂ ਦੇ ਨਿਰਮਾਣ ਲਈ ਵਿਸਥਾਰਪੂਰਵਕ ਸੂਚੀ ਪੰਜਾਬ ਮੰਡੀ ਬੋਰਡ ਨੂੰ ਭੇਜੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਸ ਸੂਚੀ ਵਿੱਚ ਉਪਲੀ-ਪਰੋੜ ਦੇ ਸੰਪਰਕ ਰਸਤੇ ਦਾ ਨਾਮ ਵੀ ਸ਼ਾਮਲ ਹੈ ਅਤੇ ਮਨਜ਼ੂਰੀ ਮਿਲਦੇ ਹੀ ਇਸ ਕੱਚੇ ਰਸਤੇ ਨੂੰ ਪੱਕੀ ਸੜਕ ਦਾ ਰੂਪ ਦਿੱਤਾ ਜਾਵੇਗਾ | ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਅਤੇ ਆਮ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ |