12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹੋਲੇ-ਮੁਹੱਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ 'ਚ ਐਡ. ਰਵਿੰਦਰ ਸਿੰਘ ਸ਼ਾਹਪੁਰ ਵੱਡੇ ਕਾਫ਼ਲੇ ਸਮੇਤ ਕਰਨਗੇ ਸ਼ਿਰਕਤ

ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ <br/> 02-03-2026
ਭਾਦਸੋਂ, 1 ਮਾਰਚ (ਪ੍ਰਦੀਪ ਦੰਦਰਾਲਾ)-ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਮਨਾਏ ਜਾ ਰਹੇ ਹੋਲੇ-ਮਹੱਲੇ ਦੇ ਸੰਬੰਧ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕੀਤੀ ਜਾ ਰਹੀ ਵਿਸ਼ੇਸ਼ ਅਕਾਲੀ ਕਾਨਫਰੰਸ 'ਚ ਹਲਕਾ ਨਾਭਾ ਦੇ ਇੰਚਾਰਜ ਅਤੇ ਪਾਰਟੀ ਦੇ ਮੁੱਖ ਬੁਲਾਰੇ ਐਡ. ਰਵਿੰਦਰ ਸਿੰਘ ਸ਼ਾਹਪੁਰ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ 'ਅਕਾਲੀ ਦਲ ਪੁਨਰ ਸੁਰਜੀਤ' ਦਾ ਮੁੱਖ ਨਿਸ਼ਾਨਾ ਪੰਥਕ ਏਕਤਾ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਕਰਨਾ ਹੈ | ਅਖੀਰ 'ਚ ਉਨ੍ਹਾਂ ਨੇ ਹਲਕਾ ਨਾਭਾ ਦੇ ਸਮੂਹ ਵਰਕਰਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਇਸ ਕਾਨਫਰੰਸ 'ਚ ਵੱਧ-ਚੜ੍ਹ ਕੇ
ਪਿਛਲੀ ਖ਼ਬਰ ਅਦਾਲਤ ਨੇ ਫ਼ਰਜ਼ੀ ਸ਼ਰਾਬ ਘੁਟਾਲੇ 'ਚ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਕੇ ਸੱਚ ਲੋਕਾਂ ਸਾਹਮਣੇ ਲਿਆਂਦਾ-ਜੱਸੀ ਸੋਹੀ... ਅਗਲੀ ਖ਼ਬਰ ਘੜਾਮਾਂ ਕਲਾ 'ਚ ਹੋਈ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।