ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਵਲੋਂ ਹੋਲਾ ਮਹੱਲਾ ਮੌਕੇ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਹੋਣ ਵਾਲੀ ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਦੌਰਾਨ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਰਣਧੀਰ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਰਨੈਲ ਸਿੰਘ ਕਰਤਾਰਪੁਰ, ਕੌਰ ਸਿੰਘ, ਭੁਪਿੰਦਰ ਸਿੰਘ ਸ਼ੇਖ਼ੂਪੁਰ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਅਤੇ ਹੋਰ ਆਗੂ | ਤਸਵੀਰ : ਵਰੁਣ ਸੈਣੀ
<br/>
02-03-2026