03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੋਗਾ ਰੈਲੀ ਪੰਜਾਬ ਵਿਚ ਸੱਤਾ ਪਰਿਵਰਤਨ ਦਾ ਆਧਾਰ ਬਣੇਗੀ-ਡਾ. ਦਲਬੀਰ ਸਿੰਘ ਰੰਧਾਵਾ, ਕਾਲਾ ਅਫ਼ਗਾਨਾ

ਅਜੀਤ ਡੈਸਕ 04-03-2026
ਪਟਿਆਲਾ, 3 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸੂਬਾ ਬੁਲਾਰੇ ਅਤੇ ਸਾਬਕਾ ਡਾਇਰੈਕਟਰ ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਦਲਬੀਰ ਸਿੰਘ ਰੰਧਾਵਾ ਕਾਲਾ ਅਫ਼ਗਾਨਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਸੂਬੇ ਵਿਚ ਇਕੱਲੇ ਤੌਰ 'ਤੇ ਚੋਣ ਮੈਦਾਨ ਵਿਚ ਉੱਤਰਨ ਜਾ ਰਹੀ ਹੈ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਅਤੇ ਸੱਤਾ ਵਿਚ ਇਕ ਨਵਾਂ ਮੋੜ ਲਿਆਉਣ ਵਾਲੀ ਕ੍ਰਾਂਤੀਕਾਰੀ ਰੈਲੀ ਸਿੱਧ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸਾਹ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ |
ਪਿਛਲੀ ਖ਼ਬਰ ਪਹਾੜੀ ਇਲਾਕਿਆਂ 'ਚ ਕੈਂਪ ਲਾ ਕੇ ਆਏ ਵਿਦਿਆਰਥੀਆਂ ਦਾ ਕਾਲਜ ਪ੍ਰਬੰਧਕਾਂ ਵਲੋਂ ਸਵਾਗਤ ਅਗਲੀ ਖ਼ਬਰ ਅਮਿੱਟ ਯਾਦਾਂ ਛੱਡਦੇ ਸ਼ੀਸ਼ ਮਹਿਲ ਕਰਾਫ਼ਟ ਮੇਲੇ 'ਚ 4 ਲੱਖ ਦੇ ਕਰੀਬ ਲੋਕਾਂ ਮਾਣਿਆ ਅਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।