22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਟਿੱਪਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਅਜੀਤ ਡੈਸਕ 29-03-2026
ਪਟਿਆਲਾ, 28 ਮਾਰਚ (ਮਨਦੀਪ ਸਿੰਘ ਖਰੌੜ)-ਸਥਾਨਕ ਗੁਰੂ ਤੇਗ ਬਹਾਦਰ ਨਗਰ ਲਹਿਲ ਨੇੜੇ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਮਿ੍ਤਕ ਦੀ ਪਛਾਣ ਰਾਮ ਲਾਲ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ | ਉਕਤ ਸ਼ਿਕਾਇਤ ਮਨਦੀਪ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਉਸ ਦਾ ਜੀਜਾ ਰਾਮ ਲਾਲ ਮੋਟਰਸਾਈਕਲ 'ਤੇ ਗੁਰੂ ਤੇਗ ਬਹਾਦਰ ਨਗਰ ਲਹਿਲ ਨੇੜੇ ਜਾ ਰਿਹਾ ਸੀ ਇਸ ਦੌਰਾਨ ਇਕ ਟਿੱਪਰ ਚਾਲਕ ਨੇ ਉਨ੍ਹਾਂ ਦੇ ਦੋ ਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਉਨ੍ਹਾਂ ਦੇ ਜੀਜੇ ਦੀ ਮੌਤ ਹੋ ਗਈ | ਜਿਸ ਆਧਾਰ ਉਤੇ ਪੁਲਿਸ ਨੇ ਅਣਪਛਾਤੇ ਟਿੱਪਰ ਖਿਲਾਫ ਕੇਸ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਖ਼ਾਲਸਾ ਸੀਨੀ. ਸੈਕੰ. ਸਕੂਲ ਰੋੜੇਵਾਲ ਵਿਖੇ 35ਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ ਅਗਲੀ ਖ਼ਬਰ ਆਨਲਾਈਨ ਚੋਰਾਂ ਨੇ 12 ਲੱਖ ਤੋਂ ਵੱਧ ਠੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।