23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 29-03-2026
ਢੇਰ, 28 ਮਾਰਚ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦਾ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਧ੍ਰੁਵਿਕਾ ਚੌਧਰੀ ਨੇ 100% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਅੰਚਲ, ਨਵਿਆ, ਵੰਸ਼ਿਕਾ ਨੇ 99.8% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਮਨਕੀਰਤ ਸਿੰਘ 99.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੀ ਇਸ ਪ੍ਰਾਪਤੀ ਤੇ ਸਕੂਲ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਇਸ ਸ਼ਾਨਦਾਰ ਨਤੀਜੇ ਦੇ ਲਈ ਸਕੂਲ ਦੇ ਵਿਦਿਆਰਥੀ ਅਤੇ ਮਿਹਨਤੀ ਸਟਾਫ਼ ਦੀ ਭਰਪੂਰ ਸਲਾਂਘਾ ਕਰਦੇ ਹੋਏ ਚੰਗੇ ਅੰਕਾਂ ਨਾਲ ਪਾਸ ਰਹੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਸਾਰੀ ਕਲਾਸ ਦਾ ਨਤੀਜਾ 100% ਰਿਹਾ |

ਪਿਛਲੀ ਖ਼ਬਰ ਹਲਕਾ ਰੂਪਨਗਰ ਅੰਦਰ ਸੰਪਰਕ ਅਤੇ ਮੁੱਖ ਸੜਕਾਂ ਨੂੰ ਨਵਿਆਉਣ ਦਾ ਕੰਮ ਜਾਰੀ-ਵਿਧਾਇਕ ਚੱਢਾ <br/> ਅਗਲੀ ਖ਼ਬਰ ਰੰਗਮੰਚ ਸਿਰਫ਼ ਕਲਾ ਨਹੀਂ, ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ-ਡਾ. ਜਗਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।