27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ੍ਰੀ ਤੁੰਗਨਾਥ ਸੇਵਾ ਸਮਿਤੀ ਦੀ ਕਾਰਜਕਾਰਨੀ ਦੀ ਚੋਣ

ਅਜੀਤ ਡੈਸਕ 13-04-2026
ਪਟਿਆਲਾ, 12 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਅੱਜ ਸ੍ਰੀ ਤੁੰਗਨਾਥ ਸੇਵਾ ਸਮਿਤੀ ਦੀ ਕਾਰਜਕਾਰੀ ਕਮੇਟੀ ਦੀ ਚੋਣ ਅਬਜ਼ਰਵਰ ਨਿਰਮਲ ਵਰਮਾ ਦੀ ਰੇਖ ਦੇਖ-ਰੇਖ 'ਚ ਹੋਈ | ਇਸ ਚੋਣ ਵਿਚ ਸਰਵਸੰਮਤੀ ਨਾਲ ਅਸ਼ੋਕ ਕੁਮਾਰ ਨੂੰ ਸਾਲ 2026-27 ਲਈ ਕਾਰਜਕਾਰਨੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਚੋਣ ਦੌਰਾਨ ਰਮੇਸ਼ ਚੰਦ ਨੂੰ ਜਨਰਲ ਸਕੱਤਰ, ਸੰਦੀਪ ਕੁਮਾਰ ਸਿੰਗਲਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਿੰਦਰ ਬਾਂਸਲ ਨੂੰ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਸਨੀ ਜੰਡ ਨੂੰ ਕੈਸ਼ੀਅਰ, ਅਨੁਪਮ ਸ਼ਰਮਾ ਨੂੰ ਜੁਆਇੰਟ ਕੈਸ਼ੀਅਰ ਅਤੇ ਰਜਿੰਦਰ ਪਾਲ ਨੂੰ ਸਟੋਰ ਇੰਚਾਰਜ ਅਤੇ ਰਾਜਕੁਮਾਰ ਨੂੰ ਸਹਾਇਕ ਸਟੋਰ ਕੀਪਰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਨੂੰ ਪ੍ਰਚਾਰ ਸਕੱਤਰ ਵਜੋਂ ਚੁਣਿਆ ਗਿਆ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਤੋਂ ਖ਼ਾਲਸਾ ਸਾਜਨਾ ਦਿਵਸ ਦੇ ਸਬੰਧ 'ਚ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਸ੍ਰੀ ਦਮਦਮਾ ਸਾਹਿਬ ਲਈ ਸਨੌਰ ਤੋਂ ਵੱਡਾ ਜਥਾ ਹੋਵੇਗਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।