18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜੱਜ ਮਾਡਰਨ ਸਕੂਲ ਵਿਚ ਵਿਸਾਖੀ ਤੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਧੂਮਧਾਮ ਨਾਲ ਮਨਾਈ

ਅਜੀਤ ਡੈਸਕ 14-04-2026
ਦੇਵੀਗੜ੍ਹ, 13 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿਚ ਵਿਸਾਖੀ ਅਤੇ ਡਾ. ਭੀਮ ਰਾਓ ਅੰਬੇਦਕਰ ਜਯੰਤੀ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ¢ ਇਸ ਮÏਕੇ ਸਕੂਲ 'ਚ ਵਿਸ਼ੇਸ਼ ਸਮਾਰੋਹ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ¢ ਜਿਸ ਦੀ ਸ਼ੁਰੂਆਤ ਰੱਬੀ ਬਾਣੀ ਦੇ ਪਾਠ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਦੇਸ਼ਭਗਤੀ ਗੀਤਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ¢ ਸਕੂਲ ਦੇ ਪਿ੍ੰਸੀਪਲ ਨਵਤੇਜ ਸਿੰਘ ਅਤੇ ਐਮ ਡੀ ਸੰਤੋਖ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਣੇ ਸੰਸਕਾਰਾਂ ਅਤੇ ਇਤਿਹਾਸ ਨਾਲ ਜੋੜਦੇ ਹਨ ¢ ਅੰਤ ਵਿਚ ਸਮਾਰੋਹ ਨੂੰ ਸਫਲ ਬਣਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਨਿਊ ਪੰਜਾਬ ਪਬਲਿਕ ਸਕੂਲ ਹੰਬੜਾਂ ਦੇ ਵਿਦਿਆਰਥੀ ਅੱਠਵੀਂ ਜਮਾਤ ਦੇ ਨਤੀਜੇ 'ਚ ਇਲਾਕੇ 'ਚੋਂ ਮੋਹਰੀ ਰਹੇ ਅਗਲੀ ਖ਼ਬਰ ਮਾਮਲਾ ਪੰਜਾਬੀ ਯੂਨੀਵਰਸਿਟੀ ਵਿਖੇ ਚੱਲੀ ਗੋਲੀ ਦਾ : ਪੁਲਿਸ ਵਲੋਂ ਦੋ ਨੌਜਵਾਨਾਂ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।