08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਹਰਦਮ ਸਿੰਘ ਪਬਲਿਕ ਸਕੂਲ ਜਿੰਦਲਪੁਰ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-04-2026
ਭਾਦਸੋਂ, 17 ਅਪ੍ਰੈਲ (ਪ੍ਰਦੀਪ ਦੰਦਰਾਲਾ)-ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਦਸਵੀਂ ਕਲਾਸ ਦੀ ਵਿਦਿਆਰਥਣ ਗੁਰਮਨਜੋਤ ਕੌਰ ਨੇ 91.4 ਪ}ੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਮਹਿਕਪ੍ਰੀਤ ਕੌਰ 91.2 ਪ}ੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਤੇ ਗੁਰਜੋਬਨ ਸਿੰਘ ਨੇ 84.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਜਸਪ੍ਰੀਤ ਕੌਰ ਨੇ 83.2 ਫੀਸਦੀ, ਮਹਿਕਦੀਪ ਕੌਰ ਨੇ 80.4 ਪ੍ਰਤੀਸ਼ਤ, ਅੰਕ ਪ੍ਰਾਪਤ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾ ਰੌਸ਼ਨ ਕੀਤਾ | ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਪਿ੍ੰਸੀਪਲ ਜਖ਼ਮੀ, ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ, ਨਾਜਰ ਸਿੰਘ ਟਿਵਾਣਾ ਅਤੇ ਸਮੂਹ ਸਟਾਫ ਦੇ ਸਿਰ ਜਾਂਦਾ ਹੈ |
ਪਿਛਲੀ ਖ਼ਬਰ ਹੁਣ ਸਮਾਣਾ 'ਚ ਗੋਡਿਆਂ ਦੇ ਦਰਦ ਲਈ ਗੋਡਿਆਂ ਦਾ ਆਪ੍ਰੇਸ਼ਨ ਕੈਂਪ ਅੱਜ ਤੋਂ, ਓ. ਪੀ. ਡੀ. ਸ਼ੁਰੂ ਅਗਲੀ ਖ਼ਬਰ ਬੀ.ਐਲ.ਓ. ਡਿਊਟੀ ਜੁਆਇਨ ਨਾ ਕਰਨ 'ਤੇ ਜਾਰੀ ਹੋਏ ਸਸਪੈਂਸ਼ਨ ਆਰਡਰਾਂ ਖਿਲਾਫ ਡੀ.ਸੀ. ਪਟਿਆਲਾ ਨੂੰ ਮਿਲਿਆ ਡੀ.ਟੀ.ਐੱਫ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।