16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਧਾਇਕ ਜੌੜਾਮਾਜਰਾ ਨੇ 'ਆਪ' ਮੁਖੀ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 01-05-2026
ਸਮਾਣਾ, 30 ਅਪ੍ਰੈਲ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਗੁਜਰਾਤ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਲਈ ਦਿਲੋਂ ਵਧਾਈਆਂ ਦਿੱਤੀਆਂ | ਉਨ੍ਹਾਂ ਨੇ ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸੰਬੰਧਿਤ ਐਕਟ ਬਣਨ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਕੌਮ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਦੀ ਪੂਰਤੀ ਕਰਾਰ ਦਿੱਤਾ | ਸ. ਜੌੜਾਮਾਜਰਾ ਨੇ ਕਿਹਾ ਕਿ 'ਆਪ' ਮੁਖੀ ਅਰਵਿੰਦ ਕੇਜਰੀਵਾਲ ਦੀ ਸੋਚ ਪੰਜਾਬ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਜਿਸ ਨਾਲ ਸਿੱਖਿਆ, ਬੁਨਿਆਦੀ ਢਾਂਚਾ ਅਤੇ ਪ੍ਰਸ਼ਾਸਨਿਕ ਢਾਂਚੇ ਵਿਚ ਚੋਖਾ ਸੁਧਾਰ ਹੋਇਆ ਹੈ |
ਪਿਛਲੀ ਖ਼ਬਰ ਵਿਧਾਇਕ ਜੌੜਾਮਾਜਰਾ ਨੇ 'ਆਪ' ਮੁਖੀ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਟਿਆਲਾ ਵਾਸੀਆਂ ਲਈ 'ਸਵੈ-ਗਣਨਾ' ਪੋਰਟਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।