04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਘਣੀਵਾਲ ਕਲਾਂ ਦੇ ਲੋਕਾਂ ਕੀਤੀ ਮੁਲਾਕਾਤ

ਅਜੀਤ ਡੈਸਕ 03-05-2026
ਭਾਦਸੋਂ, 2 ਮਈ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਪੰਜਾਬ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਘਣੀਵਾਲ ਕਲਾਂ ਵਿਖੇ ਪੁੱਜ ਕੇ ਨÏਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ¢ ਇਸ ਮÏਕੇ ਨÏਜਵਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਵਾਲੀਬਾਲ ਖੇਡਣ ਲਈ ਗਰਾਉਂਡ ਬਣਾ ਕੇ ਦਿੱਤਾ ਜਾਵੇ¢ ਇਸ ਮÏਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਦੀ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਹਿਲੇ ਪੜਾਅ ਅਧੀਨ 3100 ਨਵੇਂ ਖੇਡ ਗਰਾਊਾਡ ਬਣਾਏ ਜਾ ਰਹੇ ਹਨ ਅਤੇ ਨਾਭਾ ਹਲਕੇ ਵਿਚ 27 ਨਵੇਂ ਖੇਡ ਗਰਾਊਾਡ ਜਲਦ ਹੀ ਤਿਆਰ ਕਰਕੇ ਸਰਕਾਰ ਵਲੋਂ ਨੌਜਵਾਨਾਂ ਦੇ ਸਪੁਰਦ ਕੀਤੇ ਜਾਣਗੇ¢ ਉਨ੍ਹਾਂ ਵਾਅਦਾ ਕੀਤਾ ਕਿ ਪਿੰਡ ਘਣੀਵਾਲ ਕਲਾਂ ਵਿਖੇ ਨੌਜਵਾਨਾਂ ਦੇ ਖੇਡਣ ਲਈ ਇਕ ਵਧੀਆ ਖੇਡ ਗਰਾਊਾਡ ਬਣਾਇਆ ਜਾਵੇਗਾ¢ ਇਸ ਮÏਕੇ ਆਪ ਆਗੂ ਮਨਦੀਪ ਸਿੰਘ ਘਣੀਵਾਲ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੱਗਾ ਘਣੀਵਾਲ ਤੇ ਯੂਥ ਆਗੂ ਜਸਦੀਪ ਸਿੰਘ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਿਰਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਗੋਪੀ ਫੈਜਗੜ੍ਹ, ਸੁਖਜੀਤ ਸਿੰਘ ਹਾਂਸ, ਲਾਲੀ ਫਤਿਹਪੁਰ, ਲਾਡੀ ਖਹਿਰਾ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਰਮਨਦੀਪ ਸਿੰਘ ਸੋਹੀ ਆਦਿ ਵੀ ਮÏਜੂਦ ਸਨ¢
ਪਿਛਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਦਾ ਯੋਗਾ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਾਬਕਾ ਚੇਅਰਮੈਨ ਜਥੇਦਾਰ ਰਸ਼ਪਾਲ ਸਿੰਘ ਬਰਾਸ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।