05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਦੁਕਾਨ ਦਾ ਜਿੰਦਰਾ ਤੋੜ ਕੇ ਨਕਦੀ ਚੋਰੀ

ਅਜੀਤ ਡੈਸਕ 10-05-2026
ਪਟਿਆਲਾ, 9 ਮਈ (ਮਨਦੀਪ ਸਿੰਘ ਖਰੌੜ)-ਸਥਾਨਕ ਅਦਾਲਤ ਬਾਜਾਰ ਬਨਾਵਟੀ ਗਹਿਣਿਆਂ ਦਾ ਕੰਮ ਕਰਨ ਵਾਲੀ ਦੁਕਾਨ ਦਾ ਸ਼ਟਰ ਤੋੜ ਕੇ ਗੱਲੇ ਵਿਚੋਂ 90 ਹਜਾਰ ਦੀ ਨਕਦੀ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਤਿ੍ਲੋਚਨ ਸਿੰਘ ਨੇ ਥਾਣਾ ਕੋਤਵਾਲੀ ਵਿਚ ਸ਼ਿਕਾਇਤ ਦਰਜ ਕਰਵਾਈ ਕਿ 30 ਅਪ੍ਰੈਲ ਦੀ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਦੁਕਾਨ ਦੇ ਜਿੰਦਰੇ ਤੋੜ ਕੇ 90 ਰੁਪਏ ਚੋਰੀ ਕਰ ਲਏ ਹਨ | ਜਿਸ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਅਨਾਜ ਮੰਡੀ 'ਚੋਂ ਅਣਪਛਾਤੀ ਲਾਸ਼ ਮਿਲੀ ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਹਸਪਤਾਲ 'ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।