11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮੋਬਾਈਲ ਬਰਾਮਦ ਹੋਣ 'ਤੇ ਹਵਾਲਾਤੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 12-05-2026
ਪਟਿਆਲਾ, 11 ਮਈ (ਮਨਦੀਪ ਸਿੰਘ ਖਰੌੜ)-ਜੇਲ੍ਹ 'ਚ ਤਲਾਸ਼ੀ ਦੌਰਾਨ ਬੈਰਕ 'ਚੋਂ ਮੋਬਾਈਲ ਬਰਾਮਦ ਹੋਇਆ ਹੈ | ਇਸ ਸੰਬੰਧੀ ਪਟਿਆਲਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਰਨੈਲ ਸਿੰਘ ਨੇ ਥਾਣਾ ਤਿ੍ਪੜੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਇਕ ਬੈਰਕ ਦੀ ਤਲਾਸ਼ੀ ਦੌਰਾਨ ਸਮਾਨ ਪਿਆ ਸੀ ਜਿਸ 'ਚੋਂ ਇਕ ਮੋਬਾਈਲ ਬਰਾਮਦ ਹੋਇਆ | ਜਿਸ ਆਧਾਰ 'ਤੇ ਪੁਲਿਸ ਨੇ ਹਵਾਲਾਤੀ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕਰਮਚਾਰੀ ਦਲ ਪੰਜਾਬ ਭਗੜਾਣਾ ਵਲੋਂ ਬਲਜਿੰਦਰ ਸਿੰਘ ਜ਼ਿਲ੍ਹਾ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਜਬਰੀ ਚੁੱਕ ਕੇ ਨੌਜਵਾਨ ਨੂੰ ਮੋਟਰ 'ਤੇ ਬੰਨ੍ਹ ਕੇ ਕੁੱਟਿਆ, ਵੀਡੀਓ ਬਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।