12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਲੀਮੈਂਟਰੀ ਸਕੂਲ ਦੰਦਰਾਲਾ ਖਰੌੜ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ

ਅਜੀਤ ਡੈਸਕ 12-05-2026
ਭਾਦਸੋਂ, 11 ਮਈ (ਪ੍ਰਦੀਪ ਦੰਦਰਾਲਾ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਪ੍ਰਾਇਮਰੀ ਸਕੂਲ ਦੰਦਰਾਲਾ ਖਰੌੜ ਦੇ ਜਗਜੀਤ ਸਿੰਘ ਨੌਹਰਾ ਦੀ ਪ੍ਰੇਨਾ ਸਦਕਾ ਤੇ ਸਰਪੰਚ ਬੇਅੰਤ ਸਿੰਘ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਸਕੂਲ ਸਟਾਫ਼ ਤੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਛੱਤਬੀੜ ਬਨੂੜ ਵਿਖੇ ਵਿੱਦਿਅਕ ਟੂਰ ਲਗਾਇਆ | ਇਸ ਸਮੇਂ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਛੱਤਬੀੜ ਨਾਲ ਸੰਬੰਧਿਤ ਜਾਣਕਾਰੀ ਦਿੱਤੀ | ਇਸ ਮੌਕੇ ਮੱਖਣ ਸਿੰਘ ਧਾਲੀਵਾਲ ਸਕੂਲ ਇੰਚਾਰਜ, ਜਸਵੀਰ ਕੌਰ, ਬਲਜਿੰਦਰ ਕੌਰ, ਅਮਨਦੀਪ ਕੌਰ (ਤਿੰਨੋਂ ਅਧਿਆਪਕਾਵਾਂ) ਤੇ ਸਮੂਹ ਬੱਚੇ ਮੌਜੂਦ ਸਨ |
ਪਿਛਲੀ ਖ਼ਬਰ ਡਾ. ਮੱਟੂ ਨੇ ਐਕਸਪ੍ਰੈੱਸ ਵੇਅ ਨੂੰ ਬੰਦ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬਿਨਾਂ ਕਿਸੇ ਟਿਊਸ਼ਨ ਤੋਂ ਮੈਰਿਟ 'ਚ ਆਈ ਨਿਰੋਲ ਪੇਂਡੂ ਖੇਤਰ ਦੇ ਮਾਣਕਪੁਰ ਸਕੂਲ ਦੀ ਸਿਮਰਨ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।