19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਐਸ. ਐਚ. ਓ. ਦਿਲਬਾਗ ਸਿੰਘ ਬਣੇ ਇੰਸਪੈਕਟਰ

ਅਜੀਤ ਡੈਸਕ 13-05-2026
ਪਟਿਆਲਾ, 12 ਮਈ (ਮਨਦੀਪ ਸਿੰਘ ਖਰੌੜ)-ਪਟਿਆਲਾ ਥਾਣਾ ਰੇਲਵੇ ਸਟੇਸ਼ਨ ਦੇ ਮੁਖੀ ਦਿਲਬਾਗ ਸਿੰਘ ਪਦਉਨਤ ਹੋ ਕੇ ਇੰਸਪੈਕਟਰ ਬਣ ਗਏ ਹਨ | ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਦੇਣ ਬਦਲੇ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ ਵਲੋਂ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਸੀ | ਵਧੀਆ ਸੇਵਾਵਾਂ ਨਿਭਾਉਣ ਬਦਲੇ ਇੰਸ. ਦਿਲਬਾਗ ਸਿੰਘ ਨੂੰ ਪਹਿਲਾਂ ਵੀ ਕਈ ਸਨਮਾਨ ਮਿਲ ਚੁੱਕੇ ਹਨ |
ਪਿਛਲੀ ਖ਼ਬਰ 23 ਨੰਬਰ ਫਾਟਕ ਤੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਡੀ.ਐਸ.ਪੀ. ਸੰਧੂ ਦੀ ਅਗਵਾਈ 'ਚ ਘੱਗਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਦੀ ਜਾਇਦਾਦ ਕੀਤੀ ਫਰੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।