19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜੇਲ੍ਹ 'ਚੋਂ ਚਾਰ ਮੋਬਾਇਲ ਬਰਾਮਦ

ਅਜੀਤ ਡੈਸਕ 13-05-2026
ਪਟਿਆਲਾ, 12 ਮਈ (ਮਨਦੀਪ ਸਿੰਘ ਖਰÏੜ)-ਸਥਾਨਕ ਜੇਲ੍ਹ ਵਿਚੋਂ ਤਲਾਸ਼ੀ ਦÏਰਾਨ ਤਿੰਨ ਮੋਬਾਇਲ ਬਰਾਮਦ ਹੋਏ ਹਨ¢ ਇਸ ਸੰਬੰਧੀ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਥਾਣਾ ਤਿ੍ਪੜੀ ਵਿਚ ਸ਼ਿਕਾਇਤ ਦਰਜ ਕਰਵਾਈ ਕਿ ਗਸਤ ਦÏਰਾਨ ਸ਼ੱਕ ਪੈਣ 'ਤੇ ਜਦੋਂ ਹਵਾਲਾਤੀ ਸੁਖਪਾਲ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਤੋਂ ਇਕ ਮੋਬਾਇਲ ਬਰਾਮਦ ਹੋਇਆ¢ ਇੰਜ ਹੀ ਹਵਾਲਾਤੀ ਮੁਨੀਸ਼, ਹਵਾਲਾਤੀ ਅਭਿਸ਼ੇਕ ਅਤੇ ਅਜੈ ਕੁਮਾਰ ਤੋਂ ਇਕ ਇਕ ਮੋਬਾਇਲ ਬਰਾਮਦ ਹੋਇਆ ਹੈ¢ ਜਿਸ ਆਧਾਰ ਉੱਤੇ ਪੁਲਿਸ ਉਕਤ ਹਵਾਲਾਤੀਆਂ ਖਿਲਾਫ ਜੇਲ੍ਹ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ¢
ਪਿਛਲੀ ਖ਼ਬਰ 23 ਨੰਬਰ ਫਾਟਕ ਤੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਰਕਾਰੀ ਦਫ਼ਤਰਾਂ ਨਾਲ ਰੂਬਰੂ ਕਰਵਾਉਣ ਲਈ ਚੇਤਨਾ ਤੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਹੋਣਗੇ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।