19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

23 ਨੰਬਰ ਫਾਟਕ ਤੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 13-05-2026
ਪਟਿਆਲਾ, 12 ਮਈ (ਮਨਦੀਪ ਸਿੰਘ ਖਰÏੜ)-ਇਥੋਂ ਦੇ 23 ਨੰਬਰ ਫਾਟਕ ਨੇੜੇ ਇਕ ਨਰਸਿੰਗ ਹੋਮ ਦੇ ਬਾਹਰ ਖੜ੍ਹਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ¢ ਇਸ ਸੰਬੰਧੀ ਮਨਦੀਪ ਕੁਮਾਰ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ 5 ਮਈ ਨੂੰ ਸ਼ਾਮੀ 5 ਵਜੇ ਖੜ੍ਹਾ ਕੀਤਾ ਸੀ¢ ਜਦੋਂ ਉਹ ਥੋੜ੍ਹੀ ਦੇਰ ਬਾਅਦ ਵਾਪਸ ਆਇਆ ਤਾਂ ਉੱਥੋਂ ਮੋਟਰਸਾਈਕਲ ਗ਼ਾਇਬ ਸੀ¢ ਜਿਸ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ¢
ਪਿਛਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮÏਤ ਅਗਲੀ ਖ਼ਬਰ ਜੇਲ੍ਹ 'ਚੋਂ ਚਾਰ ਮੋਬਾਇਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।