17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼ੋਅਰੂਮ ਦਾ ਤਾਲਾ ਤੋੜ ਨਕਦੀ ਤੇ ਮੋਬਾਈਲ ਚੋਰੀ

ਅਜੀਤ ਡੈਸਕ 14-05-2026
ਪਟਿਆਲਾ, 13 ਮਈ (ਮਨਦੀਪ ਸਿੰਘ ਖਰੌੜ)-22 ਨੰਬਰ ਫਾਟਕ 'ਚ ਇਕ ਸਪੋਰਟਸ ਦੀ ਦੁਕਾਨ ਦਾ ਕੋਈ ਤਾਲਾ ਤੋੜ ਕੇ 40 ਹਜ਼ਾਰ ਦੀ ਨਕਦੀ, ਦੋ ਮੋਬਾਈਲ ਚੋਰੀ ਕਰ ਕੇ ਲੈ ਗਿਆ | ਇਸ ਸੰਬੰਧੀ ਰੋਹਿਤ ਮੰਗਲਾ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 22 ਨੰਬਰ ਫਾਟਕ ਲਾਗੇ ਸਪੋਰਟਸ ਦੀ ਦੁਕਾਨ ਹੈ, ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਨੂੰ ਤਾਲਾ ਲਗਾ ਕੇ ਗਿਆ ਸੀ ਜਦੋਂ ਉਹ 7 ਮਈ ਨੂੰ ਸਵੇਰੇ 8 ਵਜੇ ਦੁਕਾਨ 'ਤੇ ਆਇਆ ਤਾਂ ਉਸ ਦੀ ਦੁਕਾਨ ਅਤੇ ਕਾਊਾਟਰ ਦਾ ਤਾਲਾ ਟੁੱਟਿਆ ਪਿਆ ਸੀ ਅਤੇ ਉਸ ਦੀ 40 ਹਜ਼ਾਰ ਦੀ ਨਕਦੀ ਅਤੇ 2 ਮੋਬਾਈਲ ਗ਼ਾਇਬ ਸੀ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੁਕਾਬਲੇਬਾਜ਼ੀ ਦੇ ਦੌਰ 'ਚ ਵਿਦਿਆਰਥੀਆਂ ਲਈ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਡਾ. ਜਗਦੀਪ ਸਿੰਘ ਅਗਲੀ ਖ਼ਬਰ ਸਨੌਰ 'ਚ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ ਦਿੱਤਾ ਸਮਰਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।