ਬਾਰ੍ਹਵੀਂ ਦੇ ਸਾਲਾਨਾ ਨਤੀਜਿਆਂ 'ਚੋਂ ਸੈਕੰਡਰੀ ਸਕੂਲ ਲੌਟ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਸੈਕੰਡਰੀ ਸਕੂਲ ਲੌਟ ਦੇ ਸਾਲਾਨਾ ਨਤੀਜਿਆਂ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪਿ੍ੰਸੀਪਲ ਡਾ. ਦਿਲਸ਼ੇਰ ਕੌਰ ਤੇ ਸਟਾਫ਼ | ਅਜੀਤ ਤਸਵੀਰ
<br/>
18-05-2026