02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਨੂੜ ਦੇ 13 ਵਾਰਡਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦਾ ਕੰਮ ਮੁਕੰਮਲ

ਅਜੀਤ ਡੈਸਕ 19-05-2026
ਬਨੂੜ, 18 ਮਈ (ਭੁਪਿੰਦਰ ਸਿੰਘ)-ਨਗਰ ਕੌਂਸਲ ਬਨੂੜ ਦੇ 13 ਵਾਰਡਾਂ ਲਈ 26 ਮਈ ਨੂੰ ਪੈਣ ਵਾਲੀਆਂ ਵੋਟਾਂ ਸੰਬੰਧੀ ਉਮੀਦਵਾਰਾਂ ਵਲੋਂ ਭਰੀਆਂ ਗਈਆਂ ਨਾਮਜ਼ਦਗੀਆਂ ਦੀ ਪੜਤਾਲ ਐੱਸ.ਡੀ.ਐੱਮ-ਕਮ-ਰਿਟਰਨਿੰਗ ਅਫ਼ਸਰ ਡਾ. ਅੰਕਿਤਾ ਕਾਂਸਲ ਦੀ ਨਿਗਰਾਨੀ ਹੇਠ ਹੋਈ | ਇਸ ਮੌਕੇ ਨਾਮਜ਼ਦਗੀਆਂ ਦਰਜ ਕਰਾਉਣ ਵਾਲੇ ਸਮੁੱਚੇ 56 ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਗਈ | ਕਾਗ਼ਜ਼ਾਂ ਦੀ ਘਾਟ ਕਾਰਨ ਕਾਂਗਰਸ ਦੇ ਦੋ ਕਵਰਿੰਗ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਤੇ 54 ਉਮੀਦਵਾਰਾਂ ਦੇ ਕਾਗ਼ਜ਼ ਦਰੁਸਤ ਪਾਏ ਗਏ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਦਰਜ ਕਰੇਗਾ - ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ 4 ਨਾਮਜ਼ਦਗੀ ਪੇਪਰ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।