26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 29-05-2026
ਬਨੂੜ, 28 ਮਈ (ਭੁਪਿੰਦਰ ਸਿੰਘ)-ਮੁਸਲਮਾਨ ਭਾਈਚਾਰੇ ਵਲੋਂ ਬਕਰੀਦ ਦਾ ਤਿਉਹਾਰ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਬਨੂੜ ਸ਼ਹਿਰ ਦੀ ਮੁੱਖ ਮਸਜਿਦ ਵਿਖੇ ਸ਼ਹਿਰ ਅਤੇ ਆਲ਼ੇ ਦੁਆਲੇ ਪਿੰਡ ਤੋਂ ਸਮੂਹ ਭਾਈਚਾਰਾ ਇਕੱਠਾ ਹੋਇਆ | ਜਿਨ੍ਹਾਂ ਸਮੂਹਿਕ ਤੌਰ 'ਤੇ ਨਮਾਜ਼ ਅਦਾ ਕੀਤੀ ਅਤੇ ਇੱਕ ਦੂਜੇ ਦੇ ਗਲ ਲਗ ਕੇ ਈਦ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਸੀਵਰੇਜ ਬਲਾਕ ਹੋ ਜਾਣ ਕਾਰਨ ਸੜਕ 'ਤੇ ਖੜ੍ਹੇ ਗੰਦੇ ਪਾਣੀ 'ਚੋਂ ਮਾਰਦੀ ਬਦਬੂ ਕਾਰਨ ਦੁਕਾਨਦਾਰ ਅਤੇ ਰਾਹਗੀਰ ਪ੍ਰੇਸ਼ਾਨ... ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਲੰਗਰਾਂ ਲਈ ਸੰਗਤਾਂ ਨੇ ਕਣਕ ਦਾ ਤੀਜਾ ਟਰਾਲਾ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।