ਲੋੜਵੰਦ ਕਿਸਾਨਾਂ ਅਤੇ ਮਜਦੂਰਾਂ ਲਈ ਕਣਕ ਦੇ ਟਰੱਕ ਨੂੰ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਹਰਿਆਊ ਨੇ ਕੀਤਾ ਰਵਾਨਾ
ਬੱਬਲੂ ਖੋਰਾ ਦੀ ਅਗਵਾਈ ਹੇਠ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਲੋੜਵੰਦ ਕਿਸਾਨਾਂ ਅਤੇ ਮਜਦੂਰਾਂ ਲਈ ਕਣਕ ਦੇ ਟਰੱਕ ਨੂੰ ਰਵਾਨਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਹਰਿਆਊ ਤੇ ਹੋਰ ਆਗੂ | ਤਸਵੀਰ : ਵਰਿੰਦਰ ਵਰਮਾ ਨਾਭਾ
<br/>
04-06-2026