26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਫ਼ਤਹਿਗੜ੍ਹ ਸਾਹਿਬ ਵਿਖੇ ਕੱਲ੍ਹ ਮਿਲਣਗੀਆਂ 50% ਛੋਟ 'ਤੇ ਸੁਣਨ ਵਾਲੀਆਂ ਕੰਨਾਂ ਦੀਆਂ ਮਸ਼ੀਨਾਂ

ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੰੂ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਹਰ ਉਮਰ ਦੇ ਉਨ੍ਹਾਂ ਵਿਅਕਤੀਆਂ ਲਈ, ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਪਰ ਮਹਿੰਗੀਆਂ ਮਸ਼ੀਨਾਂ ਖ਼ਰੀਦ ਨਹੀਂ ਸਕਦੇ, ਦੇ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ¢ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ 'ਤੇ 3500, 6000, 8000, 11000 ਅਤੇ 14000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ | ਇਸ ਲਈ 6 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ 50% ਛੋਟ ਤੋਂ ਬਾਅਦ, ਫ਼ਤਿਹਗੜ੍ਹ ਸਾਹਿਬ ਸਥਿਤ ਜਯੋਤੀ ਸਵਰੂਪ ਗੁਰਦੁਆਰਾ ਨੇੜੇ ਹੋਟਲ ਨੂਰਮਹਿਲ ਰੀਜੈਂਸੀ ਵਿਖੇ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ | ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ¢ ਉਨ੍ਹਾਂ ਵਲੋਂ ਫ਼ਤਿਹਗੜ੍ਹ ਸਾਹਿਬ ਦੇ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ¢
ਪਿਛਲੀ ਖ਼ਬਰ ਪਿੰਡ ਬੁੱਢਣਪੁਰ ਦੇ 9 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪੁਲਿਸ ਨੇ ਮਾਮਲਾ ਕੀਤਾ ਦਰਜ, ਦੋ ਹਫ਼ਤੇ ਪਹਿਲਾਂ ਹੋਈ... ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਦੀ ਪੂਰਵ ਸੰਧਿਆ 'ਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ ਦਾ ਕੀਤਾ ਦੌਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।