25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਕੱਲ੍ਹ

ਅਜੀਤ ਡੈਸਕ 05-06-2026
ਖਮਾਣੋਂ, 4 ਜੂਨ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ 6 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਰੱਖੀ ਗਈ ਹੈ | ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਉਨ•ਾਂ ਸਮੂਹ ਅਹੁਦੇਦਾਰਾਂ ਤੇ ਕਿਸਾਨਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਕਿਸਾਨ ਝੋਨੇ ਵਿਚ ਬੂਟਿਆਂ ਦੇ ਮਧਰੇਪਣ ਦੇ ਰੋਗ ਪ੍ਰਤੀ ਪਹਿਲਾਂ ਹੀ ਸੁਚੇਤ ਰਹਿਣ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਵਿਨੈ ਸ਼ਰਮਾ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਐਸ.ਆਈ.ਆਰ. ਇੰਚਾਰਜ ਨਿਯੁਕਤ ਕੀਤਾ, ਭਾਜਪਾ ਵਰਕਰ ਖ਼ੁਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।