25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਘੱਲੂਘਾਰਾ ਹਫ਼ਤੇ ਦੌਰਾਨ ਸਮਾਣਾ ਪੁਲਿਸ ਪੁਰੀ ਤਰ੍ਹਾਂ ਮੁਸ਼ਤੈਦ-ਡੀ.ਐੱਸ.ਪੀ. ਤੇ ਐੱਸ.ਐੱਚ.ਓ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਐੱਸ.ਪੀ. ਫਤਿਹ ਸਿੰਘ ਬਰਾੜ ਤੇ ਐੱਸ.ਐੱਚ.ਓ. ਬਲਜੀਤ ਸਿੰਘ | ਤਸਵੀਰ : ਪ੍ਰੀਤਮ ਸਿੰਘ ਨਾਗੀ <br/> 05-06-2026
ਸਮਾਣਾ, 4 ਜੂਨ (ਪ੍ਰੀਤਮ ਸਿੰਘ ਨਾਗੀ)-ਪੰਜਾਬ 'ਚ ਚਲ ਰਹੇ ਘੱਲੂਘਾਰੇ ਹਫ਼ਤੇ ਦੌਰਾਨ ਸਮਾਣਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ | ਡੀ.ਐੱਸ.ਪੀ. ਸਮਾਣਾ ਫਤਿਹ ਸਿੰਘ ਬਰਾੜ ਤੇ ਐੱਚ.ਐੱਚ.ਓ. ਸਿਟੀ ਬਲਜੀਤ ਸਿੰਘ ਨੇ ਦੱਸਿਆ ਕਿ ਸਰਕਲ ਸਮਾਣਾ ਪੁਲਿਸ ਦੁਆਰਾ ਇਲਾਕੇ ਵਿਚ ਵਾਹਨਾਂ ਦੀ ਚੈਕਿੰਗ ਸਮੇਤ ਭੀੜ ਵਾਲੀਆਂ ਥਾਵਾਂ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ ਤੇ ਹਰ ਸ਼ੱਕੀ ਵਿਅਕਤੀ ਦੀ ਤਲਾਸ਼ੀ ਕੀਤੀ ਜਾ ਰਹੀ ਹੈ | ਸ਼ਹਿਰ ਅਤੇ ਪਿੰਡਾਂ ਵਿਚ ਦਾਖਲ ਹੋਣ ਵਾਲੇ ਹਰ ਇਕ ਦੀ ਤਲਾਸ਼ੀ ਲਈ ਜਾ ਰਹੀ ਹੈ | ਉਕਤ ਅਫ਼ਸਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫ਼ਵਾਹਾਂ ਤੇ ਵਿਸ਼ਵਾਸ ਨਾ ਕਰਨ ਪ੍ਰਸ਼ਾਸਨ ਦਾ ਸਾਥ ਦੇਣ |
ਪਿਛਲੀ ਖ਼ਬਰ ਝਿੰਜਰ ਦੀ 'ਬੋਲੇਗਾ ਘਨੌਰ ਬਦਲੇਗਾ ਦੌਰ' ਪੈਦਲ ਯਾਤਰਾ ਦੇ ਛੇਵੇਂ ਦਿਨ ਘਨੌਰ ਸ਼ਹਿਰ 'ਚ ਪੀਣ ਵਾਲੇ ਪਾਣੀ ਦੇ ਸੰਕਟ ਦਾ ਹੋ... ਅਗਲੀ ਖ਼ਬਰ 2800 ਦੇ ਲਗਪਗ ਇਨਲਿਸਟਮੈਂਟ ਕਾਮਿਆਂ ਨੂੰ ਨਵੇਂ ਆਰਡੀਨੈਂਸ 'ਚ ਸ਼ਾਮਿਲ ਕਰਨ 'ਤੇ ਬਣੀ ਸਹਿਮਤੀ-ਸੂਬਾ ਪ੍ਰਧਾਨ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।