ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ
ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਦੇ ਹੋਏ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਸਮੇਤ ਸਟਾਫ਼ ਤੇ ਸੰਗਤਾਂ | ਅਜੀਤ ਤਸਵੀਰ
<br/>
05-06-2026