30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ 'ਚ ਭਾਜਪਾ ਦਾ ਗਰਾਫ਼ ਦਿਨੋ-ਦਿਨ ਵਧ ਰਿਹੈ-ਵਿਰਕ, ਕੈਂਥ

ਅਜੀਤ ਡੈਸਕ 08-06-2026
ਸਮਾਣਾ, 7 ਜੂਨ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ ਹੈ, ਕਾਨੂੰਨ ਵਿਵਸਥਾ ਦੀ ਸਥਿਤੀ ਕਾਫ਼ੀ ਖ਼ਰਾਬ ਹੋਣ ਕਾਰਨ ਪੂਰੀ ਤਰ੍ਹਾਂ ਡਰ ਦਾ ਮਾਹੌਲ ਹੈ | ਲੋਕ ਹੁਣ ਪੰਜਾਬ ਅੰਦਰ ਅਗਲੀ ਸਰਕਾਰ ਭਾਜਪਾ ਦੀ ਲਿਆਉਣ ਲਈ ਮਨ ਬਣਾ ਚੁੱਕੇ ਹਨ | ਪੰਜਾਬ ਅੰਦਰ ਦਿਨੋਂ-ਦਿਨ ਭਾਜਪਾ ਦਾ ਗਰਾਫ਼ ਵਧ ਰਿਹਾ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਸਮਾਣਾ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਸੀਨੀਅਰ ਆਗੂ ਪ੍ਰਦਮਨ ਸਿੰਘ ਵਿਰਕ ਤੇ ਬਜ਼ੁਰਗ ਭਾਜਪਾ ਆਗੂ ਜਗਦੇਵ ਸਿੰਘ ਕੈਂਥ ਨੇ ਕੀਤਾ | ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਸ਼ਰੇਆਮ ਗੋਲੀ ਕਾਂਡ, ਕੁੱਟਮਾਰ ਤੇ ਲੁੱਟ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ | ਇਸ ਦੇ ਨਾਲ ਨਸ਼ਿਆਂ ਕਾਰਨ ਵੀ ਰੋਜ਼ਾਨਾ ਨੌਜਵਾਨ ਮਰ ਰਹੇ ਹਨ | ਪੁਲਿਸ ਆਪਣੀ ਅਸਲ ਡਿਊਟੀ ਭੁੱਲ ਕੇ ਆਪਣੇ ਹੱਕ ਮੰਗ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਡਾਕੂ ਲੁਟੇਰਿਆਂ ਵਾਂਗ ਬੇਰਹਿਮੀ ਨਾਲ ਕੁੱਟ ਰਹੀ ਹੈ | ਇਹ ਸਾਰਾ ਕੁਝ ਸਰਕਾਰ ਅੱਖਾਂ ਬੰਦ ਕਰਕੇ ਵੇਖ
ਪਿਛਲੀ ਖ਼ਬਰ ਇੰਸ. ਗਿੱਲ ਨੇ ਥਾਣਾ ਅਰਬਨ ਅਸਟੇਟ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੀ ਪਟਿਆਲਾ ਇਕਾਈ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।