30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਇੰਸ. ਗਿੱਲ ਨੇ ਥਾਣਾ ਅਰਬਨ ਅਸਟੇਟ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ

ਅਜੀਤ ਡੈਸਕ 08-06-2026
ਪਟਿਆਲਾ, 7 ਜੂਨ (ਮਨਦੀਪ ਸਿੰਘ ਖਰੌੜ)-ਲੋਕਾਂ ਨੂੰ ਬਿਹਤਰ ਕਾਨੂੰਨੀ ਸੇਵਾਵਾਂ ਦੇਣ ਦੇ ਮੱਦੇਨਜ਼ਰ ਐਸ.ਐਸ.ਪੀ. ਪਟਿਆਲਾ ਵਲੋਂ ਕੁੱਝ ਥਾਣਿਆਂ ਤੇ ਚੌਕੀਆਂ ਦੇ ਇੰਚਾਰਜ ਬਦਲ ਦਿੱਤੇ ਗਏ ਹਨ | ਜਿਸ ਤਹਿਤ ਥਾਣਾ ਅਰਬਨ ਅਸਟੇਟ ਦੇ ਮੁਖੀ ਸੁਖਵਿੰਦਰ ਸਿੰਘ ਗਿੱਲ ਨੂੰ ਲਗਾਇਆ ਗਿਆ ਹੈ | ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਐਸ.ਐਸ.ਪੀ. ਪਟਿਆਲਾ ਦੇ ਹੁਕਮਾਂ ਅਨੁਸਾਰ ਇਲਾਕੇ 'ਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇਗਾ ਤੇ ਗ਼ਲਤ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਥਾਣਾ ਅਰਬਨ ਅਸਟੇਟ ਦੇ ਇਲਾਕੇ 'ਚ ਜੇਕਰ ਕੋਈ ਸ਼ਰਾਰਤੀ ਅਨਸਰ ਨਸ਼ਾ ਵੇਚਣ ਦੀ ਕੋਸ਼ਿਸ਼ ਕਰਦਾ ਹੈ ਜਾਂ ਫਿਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਲੋਕੀ ਬੇਝਿਜਕ ਥਾਣਾ ਅਰਬਨ ਅਸਟੇਟ ਦੀ ਪੁਲਿਸ ਨਾਲ ਸੰਪਰਕ
ਪਿਛਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਇਕਾਈ ਨਾਭਾ ਵਲੋਂ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਅਗਲੀ ਖ਼ਬਰ ਪੰਜਾਬ 'ਚ ਭਾਜਪਾ ਦਾ ਗਰਾਫ਼ ਦਿਨੋ-ਦਿਨ ਵਧ ਰਿਹੈ-ਵਿਰਕ, ਕੈਂਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।