02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹਲਕਾ ਇੰਚਾਰਜ ਹਡਾਣਾ ਵਲੋਂ ਭੁੱਨਰਹੇੜੀ ਵਿਖੇ ਗਰੀਬਾਂ ਨੂੰ ਰਾਸ਼ਨ ਕਿੱਟਾਂ ਤਕਸੀਮ

ਅਜੀਤ ਡੈਸਕ 10-06-2026
ਭੁੱਨਰਹੇੜੀ, 9 ਜੂਨ (ਧਨਵੰਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਤਹਿਤ ਅੱਜ ਭੁੱਨਰਹੇੜੀ ਵਿਖੇ ਇੱਕ ਵਿਸ਼ੇਸ਼ ਸਮਾਗਮ ਦÏਰਾਨ ਹਲਕਾ ਸਨÏਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਨਵੇਂ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ¢ ਇਸ ਮÏਕੇ ਹਡਾਣਾ ਨੇ ਖ਼ੁਦ ਆਪਣੇ ਹੱਥੀਂ ਪਰਿਵਾਰਾਂ ਨੂੰ ਰਾਸ਼ਨ ਸÏਾਪਿਆਂ¢ ਇਸ ਮÏਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਅਤੇ ਲੋੜਵੰਦ ਵਰਗ ਦੀ ਸੱਚੀ ਹਮਦਰਦ ਸਰਕਾਰ ਹੈ¢ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਨੀਤੀ ਹੈ ਕਿ ਹਰ ਯੋਗ ਨਾਗਰਿਕ ਤੱਕ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਪਹੁੰਚੇ¢ ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਵਿਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਵਿਕਾਸ ਦੇ ਨਾਲ-ਨਾਲ ਸਮਾਜਿਕ ਭਲਾਈ ਦੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ¢ਇਸ ਮÏਕੇ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਉਪਰੰਤ ਲਾਭਪਾਤਰੀਆਂ ਖੁਸ ਨਜਰ ਆਏ¢ ਆਮ ਆਦਮੀ ਪਾਰਟੀ ਵਲੋਂ ਸੁਰੂ ਕੀਤੀ ਯੋਜਨਾ ਦਾ ਧੰਨਵਾਦ ਕਰ ਰਹੇ ਸਨ¢ ਇਸ ਮÏਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ, ਮਾਰਕੀਟ ਕਮੇਟੀ ਦੁੱਧਨਸਾਧਾਂ, ਚਰਨਜੀਤ ਸਿੰਘ ਨੈਣਾ ਚੇਅਰਮੈਨ, ਬਲਾਕ ਸੰਮਤੀ ਭੁੱਨਰਹੇੜੀ, ਸਿਮਰਜੀਤ ਸਿੰਘ ਸੋਹਲ ਉਪ ਚੇਅਰਮੈਨ, ਅਮਰ ਸੰਘੇੜਾ (ਯੂਥ ਪ੍ਰਧਾਨ), ਗੁਰਮੀਤ ਬਿੱਟੂ, ਵਕੀਲ ਮਸ਼ਾਲ, ਰਾਜਪਾਲ ਸਿੰਘ ਐਮ.ਸੀ. ਜਸਪਾਲ ਸਿੰਘ, ਸਤੀਸ਼ ਬਹਾਲ, ਰਿੱਕੂ ਭੁੱਨਰਹੇੜੀ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ, ਪੰਚ-ਸਰਪੰਚ ਮÏਜੂਦ ਸਨ |
ਪਿਛਲੀ ਖ਼ਬਰ ਚੋਰੀ ਦੇ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਸੰਬੰਧੀ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ <br/> ਅਗਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ 1.89 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।