14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਧਰਨਾ ਮੁਲਤਵੀ

ਅਜੀਤ ਡੈਸਕ 11-06-2026
ਪਟਿਆਲਾ, 10 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਅਤੇ ਡਾਇਕੈਟਰ ਸਟੇਟ ਟਰਾਂਸਪੋਰਟ ਸਮੇਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਹੋਈ | ਜਥੇਬੰਦੀ ਦੀਆਂ ਮੰਗਾਂ 'ਤੇ ਵਿਚਾਰ ਚਰਚਾ ਹੋਣ ਤੋਂ ਬਾਅਦ ਸਰਕਾਰ ਨਾਲ ਲਿਖਤੀ ਫ਼ੈਸਲਾ ਹੋਣ 'ਤੇ ਧਰਨਾ ਮੁਲਤਵੀ ਕੀਤਾ ਗਿਆ ਅਤੇ ਤੁਰੰਤ ਬੱਸ ਸਰਵਿਸ ਚਲਾਈ ਜਾਵੇਗੀ |
ਪਿਛਲੀ ਖ਼ਬਰ ਸੈਰ-ਸਪਾਟਾ ਵਿਭਾਗ ਨੇ ਲੂ ਕਾਰਨ ਅਜਾਇਬ ਘਰ ਦੇਖਣ ਦੇ ਸਮੇਂ 'ਚ ਕੀਤੀ ਸੋਧ ਅਗਲੀ ਖ਼ਬਰ ਵਾਰਡ ਨੰਬਰ 23 'ਚ ਰੋਜ਼ੀ ਨਾਗਪਾਲ ਦੀ ਅਗਵਾਈ 'ਚ ਭਰੇ ਮਹਿਲਾਵਾਂ ਦੇ ਫਾਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।