04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੌੜ)-ਅਨਾਜ ਮੰਡੀ ਥਾਣੇ 'ਚ ਚੰਚਲਦੀਪ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੜਕ ਹਾਦਸੇ 'ਚ ਉਸ ਦੇ ਪਤੀ ਦੀ ਮੌਤ ਹੋ ਗਈ ਹੈ | ਪੁਲਿਸ ਕੋਲ ਲਿਖਵਾਈ ਸ਼ਿਕਾਇਤ 'ਚ ਚੰਚਲਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਆਪਣੀ ਕਾਰ 'ਤੇ ਡੀ.ਐਮ.ਡਬਲਿਊ. ਪੁਲ ਕੋਲ ਜਾ ਰਿਹਾ ਸੀ ਕਿ ਕੋਈ ਨਾਮਾਲੂਮ ਗੱਡੀ ਵਾਲੇ ਨੇ ਆਪਣੀ ਗੱਡੀ ਤੇਜ਼ ਤੇ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਪਤੀ ਦੀ ਗੱਡੀ 'ਚ ਮਾਰੀ | ਇਸ ਹਾਦਸੇ 'ਚ ਉਸ ਦੇ ਪਤੀ ਹਰਜੀਤਇੰਦਰ ਸਿੰਘ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਸਾੜਿਆ ਪ੍ਰਧਾਨ ਮੰਤਰੀ ਅਤੇ ਪੈਟਰੋਲੀਅਮ ਮੰਤਰ... ਅਗਲੀ ਖ਼ਬਰ ਪਿੰਡ ਕੱਲਰਭੈਣੀ ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।