31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀਆਂ ਤਿਆਰੀਆਂ ਜਾਰੀ

ਸਮਾਣਾ ਨੇੜਲੇ ਪਿੰਡ ਕਲਾਰਾ ਦੀ ਸਰਪੰਚ ਦਰਸ਼ ਦਰਸ਼ਨਾਂ ਦੇਵੀ ਪਿੰਡ ਵਿਖੇ ਔਰਤਾਂ ਨੂੰ ਫਾਰਮ ਭਰਨ ਦੀ ਜਾਣਕਾਰੀ ਦੇਣ ਉਪਰੰਤ ਨਾਲ ਖੜੇ੍ਹ ਹੋਏ | ਤਸਵੀਰ : ਹਰਵਿੰਦਰ ਸਿੰਘ ਟੋਨੀ <br/> 14-06-2026
ਸਮਾਣਾ, 13 ਜੂਨ (ਹਰਵਿੰਦਰ ਸਿੰਘ ਟੋਨੀ)-ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਟ੍ਰੇਨਿੰਗ ਉਪਰੰਤ ਫਾਰਮ ਭਰਨ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ | ਇਸ ਮੌਕੇ ਸਰਪੰਚ ਕੁਲਾਰਾਂ ਦਰਸ਼ਨਾਂ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਵਾਂ- ਧੀਆਂ ਦੇ ਇਕ ਹਜਾਰ ਤੇ ਪੰਦਰਾਂ ਸੋਂ ਰੁਪਏ ਦੇ ਫਾਰਮ ਭਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ | ਜਿਸ ਤਹਿਤ ਲੋਕਾਂ ਨੂੰ ਸੁਚੇਤ ਕਰਦਿਆਂ ਆਖਿਆ ਹੈ ਕਿ ਉਹ ਆਪਣੇ ਸਾਰੇ ਦਸਤਾਵੇਜ ਜਿੰਨਾ 'ਚ ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ, ਜਾਤੀ ਸਰਟੀਫਿਕੇਟ ਅਤੇ ਮੋਬਾਇਲ ਨੰਬਰ ਆਦਿ ਕੋਲ ਰੱਖਣ ਤੇ ਫਾਰਮ ਭਰਨ ਦੀ ਪ੍ਰਕਿਰਿਆ ਅਗਲੇ ਹਫਤੇ ਸ਼ੁਰੂ ਕੀਤੀ ਜਾਵੇਗੀ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ 2027 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਬਣਾਵੇਗਾ ਸਰਕਾਰ-ਜਥੇਦਾਰ ਸੁਰਜੀਤ ਗੜ੍ਹੀ ਅਗਲੀ ਖ਼ਬਰ ਮਨਰੇਗਾ ਕਰਮਚਾਰੀ ਯੂਨੀਅਨ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਮੰਗਾਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।