20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਚੋਰੀ ਦੀ ਸਕੂਟਰੀ ਤੇ ਕੈਪਸੂਲਾਂ ਸਮੇਤ ਦੋ ਗ੍ਰਿਫ਼ਤਾਰ

ਅਜੀਤ ਡੈਸਕ 25-06-2026
ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਸਥਾਨਕ ਮੋਰਾਂ ਵਾਲੀ ਗਲੀ ਲਾਗੇ ਸਕੂਟਰੀ ’ਤੇ ਸਵਾਰ ਦੋ ਵਿਅਕਤੀਆਂ ਤੋਂ ਪੁਲਿਸ ਨੇ ਦੋ ਵਿਅਕਤੀਆਂ ਤੋਂ 340 ਕੈਪਸੂਲ ਬਰਾਮਦ ਹੋਏ ਹਨ। ਜਦੋਂ ਪੁਲਿਸ ਨੇ ਪੜਤਾਲ ਕੀਤੀ ਤਾਂ ਸਕੂਟਰੀ ਵੀ ਚੋਰੀ ਦੀ ਨਿਕਲੀ। ਜਿਸ ਆਧਾਰ ’ਤੇ ਪੁਲਿਸ ਨੇ ਧਰਮਿੰਦਰ ਸਿੰਘ ਤੇ ਇਕ ਲੜਕੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਜਿਹੇ ਹੀ ਇਕ ਹੋਰ ਕੇਸ ’ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਮਨੀ ਸਿੰਘ ਵਾਸੀ ਪਟਿਆਲਾ ਨੂੰ ਵੀਰ ਜੀ ਦੀਆਂ ਮੜ੍ਹੀਆਂ ਲਾਗੇ ਮੋਟਰਸਾਈਕਲ ਬਰਾਮਦ ਕੀਤਾ ਹੈ, ਜੋ ਚੋਰੀ ਦਾ ਸੀ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਹਾਂਰਾਸ਼ਟਰ ਸਰਕਾਰ ਵਲੋਂ ਸਿੱਖ ਗੁਰਦੁਆਰਾ ਐਕਟ ਨਾਲ ਛੇੜਛਾੜ ਚਿੰਤਾ ਦਾ ਵਿਸ਼ਾ-ਇਯਾਲੀ ਅਗਲੀ ਖ਼ਬਰ ਭਾਦਸੋਂ ਡਰੇਨ ਦੀ ਤੁਰੰਤ ਸਫਾਈ ਕਰਵਾਈ ਜਾਵੇ, ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਲੋਕ ਸੰਘਰਸ਼ ਵਿੱਢਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।