08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਰਸਾਤ ਦੇ ਮੌਸਮ ’ਚ ਧਰਤੀ ਨੂੰ ਹਰਾ ਭਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ-ਥਾਣੇਦਾਰ ਨਰਿੰਦਰ

ਅਜੀਤ ਡੈਸਕ 21-07-2026
ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ)-ਸਾਨੂੰ ਬਰਸਾਤ ਦੇ ਮੌਸਮ ਵਿਚ ਵੱਧ ਤੋ ਵੱਧ ਬੂਟੇ ਲਾ ਕੇ ਧਰਤੀ ਨੂੰ ਹਰਾ ਭਰਾ ਬਣਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦੀ ਸਾਂਝ ਕੇਂਦਰ ਦੇ ਇੰਚਾਰਜ ਥਾਣੇਦਾਰ ਨਰਿੰਦਰ ਸਿੰਘ ਨੇ ਵੱਖ-ਵੱਖ ਥਾਵਾਂ ’ਤੇ ਬੂਟੇ ਲਾ ਕੇ ਪਾਈ। ਜਾਣਕਾਰੀ ਮੁਤਾਬਿਕ ਸਾਂਝ ਕੇਂਦਰ ਵਲੋਂ ਬੂਟੇ ਲਾਏ ਗਏ। ਇਸ ਮੌਕੇ ਜਗਜੀਤ ਸਿੰਘ, ਜ਼ਸਪਾਲ ਸਿੰਘ, ਹੀਰਾ ਸਿੰਘ, ਦੀਪਕ ਚਾਵਲਾ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਮਨਾਇਆ ਵਣ ਮਹਾਂ ਉਤਸਵ ਅਗਲੀ ਖ਼ਬਰ ਸ਼ਹਿਰਾਂ ਤੇ ਪਿੰਡਾਂ ’ਚ ਤਾਰਾਂ ਦੇ ਜਾਲ ਤੋਂ ਮੁਕਤੀ ਦਿਵਾਏਗੀ ‘ਆਪ’ ਸਰਕਾਰ-ਸੰਨੀ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।