09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੁ. ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕੱਲ੍ਹ

ਅਜੀਤ ਡੈਸਕ 28-07-2026
ਭਾਦਸੋਂ, 27 ਜੁਲਾਈ (ਗੁਰਬਖਸ ਸਿੰਘ ਵੜੈਚ)-ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਪੂਰਨਮਾਸੀ ਦੇ ਪਵਿੱਤਰ ਦਿਹਾੜੇ ਮੌਕੇ ਤੇ ਨਵੇਂ ਤਿਆਰ ਕੀਤੇ ਦਰਬਾਰ ਸਾਹਿਬ ਦੇ ਸ਼ੁਭ ਮਹੂਰਤ ਮੌਕੇ 29 ਜੁਲਾਈ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਵੇਰੇ 10 ਵਜੇ ਤੋਂ 11.30 ਵਜੇ ਤੱਕ ਬਾਬਾ ਭੁਪਿੰਦਰ ਸਿੰਘ ਜਰਗ ਵਾਲੇ ਕਥਾ ਕੀਰਤਨ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ।
ਪਿਛਲੀ ਖ਼ਬਰ ਬਹਾਦਰਗੜ੍ਹ ਵਿਖੇ ਕ੍ਰਿਕਟ ਕੱਪ ਕਰਵਾਇਆ ਅਗਲੀ ਖ਼ਬਰ ਭਾਜਪਾ ਆਗੂ ਭੱਲਾ ਨੇ ਕੀਤੀ ਸਫ਼ਾਈ ਸੇਵਕਾਂ ’ਤੇ ਹੋਏ ਤਸ਼ੱਦਦ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।