12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 15 ਲੱਖ

ਅਜੀਤ ਡੈਸਕ 29-07-2026
ਪਟਿਆਲਾ, 28 ਜੁਲਾਈ (ਮਨਦੀਪ ਸਿੰਘ ਖਰੌੜ)-ਪਾਤੜਾਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇਕੇ ਉਸ ਨੂੰ 15 ਲੱਖ ਤੋਂ ਵੱਧ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਦੋ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਸਰਬਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਲਵਪ੍ਰੀਤ ਸਿੰਘ ਵਾਸੀ ਤਰਨਤਾਰਨ ਤੇ ਬਰਿੰਦਰਪਾਲ ਸਿੰਘ ਵਾਸੀ ਗੁਰਦਾਸਪੁਰ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਤੋਂ ਵੱਧ ਦੀ ਰਕਮ ਲਈ ਸੀ ਤੇ ਬਾਅਦ ਵਿਚ ਨਾ ਉਸ ਨੂੰ ਵਿਦੇਸ਼ ਭੇਜਿਆ ਨੇ ਨਾ ਹੀ ਲਿੱਤੀ ਰਕਮ ਵਾਪਿਸ ਕੀਤੀ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅੱਜ ਸਨੌਰ ਆਉਣਗੇ ਅਗਲੀ ਖ਼ਬਰ ਗ੍ਰੰਥੀ ਸਿੰਘਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੀ ਲੋੜ-ਡਾ. ਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।