08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਆਨਲਾਈਨ 9 ਲੱਖ ਤੋਂ ਵੱਧ ਠੱਗੇ

ਅਜੀਤ ਡੈਸਕ 31-07-2026
ਪਟਿਆਲਾ, 30 ਜੁਲਾਈ (ਮਨਦੀਪ ਸਿੰਘ ਖਰੌੜ)-ਸੰਤ ਸਿੰਘ ਵਿਰਕ ਵਾਸੀ ਨਾਭਾ ਨੇ ਥਾਣਾ ਸਾਇਬਰ ਕਰਾਇਮ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਫੋਨ ਕੀਤਾ ਕਿ ਉਸ ਦੇ ਬੇਟੇ ਦਾ ਵਿਦੇਸ਼ ’ਚ ਹਾਦਸਾ ਹੋ ਗਿਆ ਹੈ ਤੇ ਉਨ੍ਹਾਂ ਨੇ 9 ਲੱਖ 50 ਹਜ਼ਾਰ ਰੁਪਏ ਦੀ ਆਨਲਾਈਨ ਧੋਖਾਧੜੀ ਕੀਤੀ ਹੈ। ਇਸ ਸੰਬੰਧੀ ਥਾਣਾ ਸਾਇਬਰ ਕਰਾਇਮ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਰੈਡਿਟ ਕਾਰਡ ਬਣਾਉਣ ਦਾ ਝਾਂਸਾ ਦੇ ਕੇ 10 ਲੱਖ ਠੱਗੇ ਅਗਲੀ ਖ਼ਬਰ ਅਕਾਲੀ ਦਲ ਸੁਤੰਤਰ ਵਲੋਂ ਧਰਨਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।