02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗ੍ਰੀਨ ਐਵੀਨਿਊ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ

ਰੂਪਨਗਰ, 1 ਅਗਸਤ (ਯਸ਼ਵੰਤ ਬੱਸੀ)-ਗ੍ਰੀਨ ਐਵੀਨਿਊ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਰੂਪਨਗਰ ਦੀ ਚੋਣ ਮੀਟਿੰਗ ਇੰਜ. ਜੇ ਕੇ ਸ਼ਰਮਾ ਅਤੇ ਗੁਰਮੀਤ ਸਿੰਘ ਭੱਟੀ ਦੀ ਅਗਵਾਈ ਵਿਚ ਹੋਈ।

ਅਜੀਤ ਡੈਸਕ 02-08-2026
ਰੂਪਨਗਰ, 1 ਅਗਸਤ (ਯਸ਼ਵੰਤ ਬੱਸੀ)-ਗ੍ਰੀਨ ਐਵੀਨਿਊ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਰੂਪਨਗਰ ਦੀ ਚੋਣ ਮੀਟਿੰਗ ਇੰਜ. ਜੇ ਕੇ ਸ਼ਰਮਾ ਅਤੇ ਗੁਰਮੀਤ ਸਿੰਘ ਭੱਟੀ ਦੀ ਅਗਵਾਈ ਵਿਚ ਹੋਈ। ਇਕੱਤਰਤਾ ਦੌਰਾਨ ਮੌਜੂਦ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਅਵਤਾਰ ਸਿੰਘ ਨੂੰ ਪ੍ਰਧਾਨ ਅਤੇ ਕਰਨੈਲ ਸਿੰਘ ਸੈਣੀ ਨੂੰ ਜਨਰਲ ਸਕੱਤਰ ਚੁਣਿਆ ਗਿਆ । ਇਸ ਤੋਂ ਇਲਾਵਾ ਨਰਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ,ਬੰਤ ਸਿੰਘ ਨੂੰ ਮੀਤ ਪ੍ਰਧਾਨ, ਸੁਦਾਗਰ ਸਿੰਘ ਨੂੰ ਕੈਸ਼ੀਅਰ, ਅਜਮੇਰ ਸਿੰਘ ਨੂੰ ਜੁਆਇੰਟ ਸਕੱਤਰ ਅਤੇ ਐਡਵੋਕੇਟ ਲੱਛਮੀ ਸਿੰਘ ਨੂੰ ਆਡੀਟਰ ਚੁਣਿਆ ਗਿਆ। ਇਸ ਮੌਕੇ ਸਾਬਕਾ ਡੀ .ਐਸ .ਪੀ .ਪਾਲ ਸਿੰਘ, ਜਸਵੰਤ ਸਿੰਘ, ਇੰਦਰਪਾਲ ਧੀਰ, ਤਰਲੋਕ ਸਿੰਘ, ਜਸਬੀਰ ਸਿੰਘ, ਠੇਕੇਦਾਰ ਗੁਰਚਰਨ ਸਿੰਘ, ਜਸਵੰਤ ਲਾਲ, ਸਵਰਨ ਸਿੰਘ, ਉਪਕਾਰ ਸਿੰਘ, ਰੋਸ਼ਨ ਲਾਲ, ਜੇ .ਪੀ .ਸੋਨੀ, ਨਵਦੀਪ ਸ਼ਰਮਾ ਅਤੇ ਅਸਤਵੀਰ ਸਿੰਘ ਆਦਿ ਕਾਲੋਨੀ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਲੇਅ ਵੇਜ਼ ਸਕੂਲ ਦੀ ਤਾਈਕਵਾਡੋਂ ਖਿਡਾਰਣ ਅਵਨੀਤ ਕੌਰ ਨੇ ਮਲੇਸ਼ੀਆ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।