ਹੈਰੋਇਨ ਸਮੇਤ ਕਾਬੂ, ਪਰਚਾ ਦਰਜ
ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਲੱਕੜ ਮੰਡੀ ਚੌਕ ਦੇ ਨੇੜੇ ਹਾਜ਼ਰ ਸੀ।
ਅਜੀਤ ਡੈਸਕ
03-08-2026