07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੰਮ ’ਤੇ ਗਈ ਨਾਬਾਲਗ ਲੜਕੀ ਘਰ ਨਹੀਂ ਪਰਤੀ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੇ 7 ਲੱਖ ਤੋਂ ਵਧ

ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੇ ਇਕ ਨੌਜਵਾਨ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 7 ਲੱਖ ਤੋਂ ਵਧ ਦੀ ਰਕਮ ਠੱਗਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੁਲਜ਼ਮ ਰਣਜੀਤ ਸਿੰਘ ਵਾਸੀ ਜ਼ਿਲਾ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਜਸਕਰਨ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਰਣਜੀਤ ਸਿੰਘ ਨੇ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 7 ਲੱਖ ਤੋਂ ਵਧ ਦੀ ਰਕਮ ਲਈ ਸੀ ਪਰ ਬਾਅਦ ’ਚ ਨਾ ਤਾਂ ਉਸ ਨੇ ਮੈਨੂੰ ਵਿਦੇਸ਼ ਭੇਜਿਆ ਤੇ ਨਾ ਹੀ ਦਿੱਤੀ ਰਕਮ ਵਾਪਸ ਕੀਤੀ।

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੇ ਇਕ ਨੌਜਵਾਨ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 7 ਲੱਖ ਤੋਂ ਵਧ ਦੀ ਰਕਮ ਠੱਗਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੁਲਜ਼ਮ ਰਣਜੀਤ ਸਿੰਘ ਵਾਸੀ ਜ਼ਿਲਾ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਜਸਕਰਨ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਰਣਜੀਤ ਸਿੰਘ ਨੇ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 7 ਲੱਖ ਤੋਂ ਵਧ ਦੀ ਰਕਮ ਲਈ ਸੀ ਪਰ ਬਾਅਦ ’ਚ ਨਾ ਤਾਂ ਉਸ ਨੇ ਮੈਨੂੰ ਵਿਦੇਸ਼ ਭੇਜਿਆ ਤੇ ਨਾ ਹੀ ਦਿੱਤੀ ਰਕਮ ਵਾਪਸ ਕੀਤੀ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਹਰਜਿੰਦਰ ਸਿੰਘ ਸਰਵਾਰਾ ਨਾਲ ਕੀਤੀ ਮੁਲਾਕਾਤ ਅੱਖ ਦੇ ਆਪ੍ਰੇਸ਼ਨ ਤੋਂ ਬਾਅ... ਅਗਲੀ ਖ਼ਬਰ ਕੰਮ ’ਤੇ ਗਈ ਨਾਬਾਲਗ ਲੜਕੀ ਘਰ ਨਹੀਂ ਪਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।