06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜਤਿੰਦਰ ਕੁਮਾਰ ਗਰਗ ਬਣੇ ਸਬ ਇੰਸਪੈਕਟਰ

ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਥਾਣਾ ਅਨਾਜ ਮੰਡੀ ਦੇ ਤਜਰਬੇਕਾਰ ਏ. ਐਸ.

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਥਾਣਾ ਅਨਾਜ ਮੰਡੀ ਦੇ ਤਜਰਬੇਕਾਰ ਏ.ਐਸ.ਆਈ. ਜਤਿੰਦਰ ਕੁਮਾਰ ਗਰਗ ਨੂੰ ਵਿਭਾਗ ਨੇ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾ ਦਿੱਤਾ ਹੈ। ਸਬ ਇੰਸਪੈਕਟਰ ਜਤਿੰਦਰ ਗਰਗ ਨੂੰ ਐਸ.ਐਸ.ਪੀ ਵਰੁਣ ਸ਼ਰਮਾ ਨੇ ਸਟਾਰ ਲਗਾਏ। ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ ਜਤਿੰਦਰ ਕੁਮਾਰ ਗਰਗ ਨੇ ਆਪਣੀ ਡਿਉਟੀ ਹਮੇਸਾਂ ਵਧੀਆ ਤਰੀਕੇ ਨਾਲ ਨਿਭਾਈ ਹੈ। ਜਿਸ ਦੇ ਕਾਰਨ ਵਿਭਾਗ ਨੇ ਹੁਣ ਉਨ੍ਹਾਂ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾ ਦਿੱਤਾ ਹੈ। ਇਸ ਤੋਂ ਬਾਅਦ ਜਤਿੰਦਰ ਕੁਮਾਰ ਗਰਗ ਨੇ ਕਿਹਾ ਕਿ ਡੀ.ਜੀ.ਪੀ ਪੰਜਾਬ ਅਤੇ ਐਸ.ਐਸ.ਪੀ ਪਟਿਆਲਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਅਤੇ ਉਹ ਭਵਿੱਖ ਵਿਚ ਇਸ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਭਾਰਤ ਅਮਰੀਕਾ ਵਪਾਰ ਸਮਝੌਤਾ ਅਤੇ ਹੋਰ ਲੋਕ ਮਾਰੂ ਨੀਤੀਆਂ ਦਾ ਕ... ਅਗਲੀ ਖ਼ਬਰ ਬ੍ਰਹਮ ਕੁਮਾਰੀ ਆਸ਼ਰਮ ਪਾਤੜਾਂ ਵਿਖੇ ਸ਼ੁਰੂ ਕੀਤਾ ਨਸ਼ਾ ਮੁਕਤੀ ਅਭਿਆਨ ਐਸ.ਡੀ.ਐਮ. ਕਾਲਾ ਰਾਮ ਕਾਂਸਲ ਅਤੇ ਵਰੁਣ ਕਾਂਸਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।