07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਾਰਕ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਪੁੱਟੀ ਗਈ ਬੇਸਮੈਂਟ ਦੇ ਨਾਲ ਦਾ ਸ਼ੋਅਰੂਮ ਨੁਕਸਾਨਿਆ

ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਨਵੇਂ ਬੱਸ ਸਟੈਂਡ ਦੇ ਸਾਹਮਣੇ ਪਾਰਕ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਕੁਲਦੀਪ ਸਿੰਘ ਵਾਸੀ ਸਮਾਣਾ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਸ਼ਾਮੀਂ 3.

ਅਜੀਤ ਡੈਸਕ 07-08-2026
ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਨਵੇਂ ਬੱਸ ਸਟੈਂਡ ਦੇ ਸਾਹਮਣੇ ਪਾਰਕ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਕੁਲਦੀਪ ਸਿੰਘ ਵਾਸੀ ਸਮਾਣਾ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਸ਼ਾਮੀਂ 3.30 ਵਜੇ ਦੇ ਕਰੀਬ ਉਸ ਨੇ ਪਾਰਕ ਹਸਪਤਾਲ ਦੇ ਸਾਹਮਣੇ ਮੋਟਰਸਾਈਕਲ ਖੜ੍ਹਾ ਕੀਤਾ ਸੀ ਜਦੋਂ ਉਹ ਕੁਝ ਸਮੇਂ ਬਾਅਦ ਬਾਹਰ ਆਇਆ ਤਾਂ ਉੱਥੋਂ ਮੋਟਰਸਾਈਕਲ ਗ਼ਾਇਬ ਸੀ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 11 ਲੱਖ ਤੋਂ ਵਧ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕ ਮਿਲਣੀ ਦੌਰਾਨ ਆਸਾ ਕਾਲੋਨੀ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।