14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹਮਲਾ ਪੰਜਾਬ ਵਿਰੋਧੀ ਸ਼ਕਤੀਆਂ ਦਾ ਕਾਰਾ-ਗੋਪਾਲ ਸ਼ਰਮਾ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਦੀ ਸਖ਼ਤ ਨਿੰਦਿਆ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਗੋਪਾਲ ਸ਼ਰਮਾ ਨੇ ਆਖਿਆ ਹੈ ਕਿ ਇਹ ਹਮਲਾ ਪੰਥ ਤੇ ਪੰਜਾਬ ਵਿਰੋਧੀ ਸ਼ਕਤੀਆਂ ਪੰਜਾਬ ਦਾ ਭਲਾ ਨਹੀਂ ਚਾਹੁੰਦੀਆਂ। ਉਨ੍ਹਾਂ ਆਖਿਆ ਕਿ ਇਸ ਹਮਲੇ ਦੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ।

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਸੁਖਬੀਰ ’ਤੇ ਹਮਲਾ ਮੰਦਭਾਗਾ ਤੇ ਚਿੰਤਾਜਨਕ-ਬੀਬੀ ਮੁਖਮੈਲਪੁਰ ਅਗਲੀ ਖ਼ਬਰ ਪੰਥ ਵਿਰੋਧੀ ਤਾਕਤਾਂ ਸੁਖਬੀਰ ’ਤੇ ਹਮਲਾ ਕਰਕੇ ਪੰਥ ਨੂੰ ਕਰਨਾ ਚਾਹੁੰਦੀਆਂ ਹਨ ਕਮਜ਼ੋਰ-ਲਾਲਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।