14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹਮਲਾ ਨਿੰਦਣਯੋਗ-ਅਮਰਿੰਦਰ ਸਿੰਘ ਬਜਾਜ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ ਨੇ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋਣ ਪਹੁੰਚੇ ਕਿਸੇ ਵੀ ਵਿਅਕਤੀ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ।

ਅਜੀਤ ਡੈਸਕ 14-08-2026
ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ ਨੇ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋਣ ਪਹੁੰਚੇ ਕਿਸੇ ਵੀ ਵਿਅਕਤੀ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। ਸ. ਬਜਾਜ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਅੱਜ ਬਾਰਨ ਪਟਿਆਲਾ ਵਿਖੇ ਕਬੱਡੀ ਲੀਗ ਟੂਰਨਾਮੈਂਟ ਹੋਵੇਗਾ-ਸੰਤ ਬਾਬਾ ਮਨਮੋਹਨ ਸਿੰਘ ਬਾਰਨ ਚਾਚਾ ਰੌਣਕੀ ਰਾਮ ਰੌਣਕਾਂ ਲਾਉ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸ਼ਾਦੀਪੁਰ ਤੇ ਦਦਹੇੜਾ ਨੇ ਕੀਤੀ ਸਖ਼ਤ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।