17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ-ਘਈ

ਭਾਦਸੋਂ, 16 ਅਗਸਤ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਨਾਂਦੇੜ ਵਿਖੇ ਹਮਲਾ ਹੋਣਾ ਇਕ ਸੋਚੀ ਸਮਝੀ ਸਾਜ਼ਿਸ਼ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ। ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਘਈ ਨੇ ਕੀਤਾ।

ਅਜੀਤ ਡੈਸਕ 17-08-2026
ਭਾਦਸੋਂ, 16 ਅਗਸਤ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਨਾਂਦੇੜ ਵਿਖੇ ਹਮਲਾ ਹੋਣਾ ਇਕ ਸੋਚੀ ਸਮਝੀ ਸਾਜ਼ਿਸ਼ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ। ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਘਈ ਨੇ ਕੀਤਾ। ਉਨ੍ਹਾਂ ਨਿੰਦਿਆ ਕਰਦਿਆਂ ਆਖਿਆ ਹੈ ਕਿ ਮਹਾਰਾਸ਼ਟਰ ਦੀ ਸਰਕਾਰ ਨੂੰ ਇਸ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਕੇ ਹਮਲਾਵਰ ਦੋਸ਼ੀ ਅਤੇ ਉਸ ਪਿੱਛੇ ਕੰਮ ਕਰਦੀਆਂ ਏਜੰਸੀਆਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਡਾ. ਧਰਮਵੀਰ ਗਾਂਧੀ ਵਲੋਂ ਪੰਜਾਬ ਨੂੰ ਹੱਦਬੰਦੀ ਦੀ ਪ੍ਰਕਿਰਿਆ ਨੂੰ ਨਾਰੀ ਸ਼ਕਤੀ ਵੰਦਨ ਅਧਿਨਿਯਮ ਨਾਲ ਜੋੜਨ ਵਿਰੁੱਧ ਚੇਤਾ... ਅਗਲੀ ਖ਼ਬਰ ਭਾਜਪਾ ਨੇ ਕੱਢੀ ਤਿਰੰਗਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।