ਸਮਾਣਾ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੀਤਾ ਜਾਵੇਗਾ-ਬਾਂਸਲ
ਸਮਾਣਾ, 16 ਅਗਸਤ (ਸਾਹਿਬ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਵਸ ’ਤੇ ਨਗਰ ਕੌਂਸਲ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਰਾਸ਼ਟਰੀ ਝੰਡਾ ਲਹਿਰਾਇਆ।
ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਅਤੇ ਸਾਥੀ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦਿੰਦੇ ਹੋਏ। ਤਸਵੀਰ - ਸਾਹਿਬ ਸਿੰਘ
17-08-2026